This browser does not support the video element.
ਸੁਲਤਾਨਪੁਰ ਲੋਧੀ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੀਤਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾ ਦੌਰਾ
Sultanpur Lodhi, Kapurthala | Aug 22, 2025
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾ ਅਚਨਚੇਤ ਦੌਰਾ ਕੀਤਾ। ਡਾ. ਬਲਬੀਰ ਸਿੰਘ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਨਿਕਲੇ ਸਨ। ਰਸਤੇ ਚ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਉਹਨਾਂ ਸਮੂਹ ਵਾਰਡਾਂ ਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵੀ ਪੁੱਛਿਆ। ਇਸ ਮੌਕੇ ਵੱਖ ਵੱਖ ਡਾਕਟਰਾਂ ਨਾਲ ਨਿਜੀ ਤੌਰ ਤੇ ਗੱਲਬਾਤ ਵੀ ਕੀਤੀ।