This browser does not support the video element.
ਕੋਟਕਪੂਰਾ: ਸਰਕਾਰੀ ਬਹੁ ਤਕਨੀਕੀ ਕਾਲਜ ਵਿਖੇ ਸਵੈ ਰੁਜ਼ਗਾਰ ਸਬੰਧੀ ਲਾਏ ਸੈਮੀਨਾਰ ਵਿਚ ਐਸਬੀਆਈ ਦੇ ਅਧਿਕਾਰੀ ਹੋਏ ਸ਼ਾਮਿਲ
Kotakpura, Faridkot | Sep 12, 2025
ਪੰਜਾਬ ਸਰਕਾਰ ਦੀ ਹਦਾਇਤਾਂ ਦੇ ਮੁਤਾਬਕ ਸਰਕਾਰੀ ਬਹੁ ਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਦੇ ਪ੍ਰਤੀ ਉਤਸਾਹਿਤ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਡਿਪਟੀ ਬਰਾਂਚ ਮੈਨੇਜਰ ਅਤੇ ਫੀਲਡ ਅਫਸਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਿਨਾਂ ਨੇ ਸਵੈ ਰੁਜ਼ਗਾਰ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਅੰਤ ਵਿਚ ਕਾਲਜ ਪ੍ਰਿੰਸੀਪਲ ਇੰਜੀਨੀਅਰ ਸੁਰੇਸ਼ ਕੁਮਾਰ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ।