This browser does not support the video element.
ਹੁਸ਼ਿਆਰਪੁਰ: ਦਸੂਹਾ ਵਿੱਚ ਵਿਧਾਇਕ ਘੁੰਮਣ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ
Hoshiarpur, Hoshiarpur | Sep 12, 2025
ਹੁਸ਼ਿਆਰਪੁਰ -ਪੁਰਾਣੀ ਸਬਜ਼ੀ ਮੰਡੀ ਰੋਡ ਦਸੂਹਾ ਵਿੱਚ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਨਵਿਰਮਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਆਖਿਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰ ਰਹੀ ਹੈ l