This browser does not support the video element.
ਪੁਲਿਸ ਨੇ 1 ਜਨਵਰੀ ਤੋਂ ਹੁਣ ਤੱਕ 28,349 ਵਾਹਨ ਚਾਲਕਾਂ ਦੇ ਕੱਟੇ ਚਲਾਨ : ਐਸਐਸਪੀ
Sri Muktsar Sahib, Muktsar | Aug 23, 2025
ਐਸਐਸਪੀ ਡਾਕਟਰ ਅਖਿਲ ਚੌਧਰੀ ਨੇ ਦੱਸਿਆ ਹੈ ਕਿ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਵਾਉਣ ਲਈ ਜਿੱਥੇ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਨੇ, ਉਥੇ ਹੀ ਸਖਤੀ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ 1 ਜਨਵਰੀ 2025 ਤੋਂ ਹੁਣ ਤੱਕ 28,349 ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਹਨ ਜੋ ਕਿ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰ ਰਹੇ ਸਨ।