This browser does not support the video element.
ਹੁਸ਼ਿਆਰਪੁਰ: ਗੜਸ਼ੰਕਰ ਵਿੱਚ ਭਾਜਪਾ ਵਰਕਰਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Hoshiarpur, Hoshiarpur | Aug 22, 2025
ਹੋਸ਼ਿਆਰਪੁਰ -ਗੜਸ਼ੰਕਰ ਵਿੱਚ ਅੱਜ ਦੁਪਹਿਰ ਭਾਜਪਾ ਵਰਕਰਾਂ ਨੇ ਵਿਧਾਨ ਸਭਾ ਹਲਕਾ ਗੜ੍ਹ ਸ਼ੰਕਰ ਤੋਂ ਭਾਜਪਾ ਇੰਚਾਰਜ ਨਿਮੀਸ਼ਾ ਮਹਿਤਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।