This browser does not support the video element.
ਮਾਨਸਾ: ਕੌਮੀ ਲੋਕ ਅਦਾਲਤ ਵਿੱਚ 13,023 ਕੇਸਾਂ ਦਾ ਨਿਪਟਾਰਾ।
16,43,29,394/- ਰੁਪਏ ਦੇ ਅਵਾਰਡ ਕੀਤੇ ਪਾਸ।
Mansa, Mansa | Sep 13, 2025
ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਰਾਜਵਿੰਦਰ ਕੌਰ ਜੀ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਵਿਖੇ 09 ਬੈਂਚਾਂ ਦਾ ਗਠਨ ਕੀਤਾ ਗਿਆ।