Install App
deepakpanjab6
This browser does not support the video element.
ਐਸਏਐਸ ਨਗਰ ਮੁਹਾਲੀ: SAS ਨਗਰ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ
SAS Nagar Mohali, Sahibzada Ajit Singh Nagar | Aug 9, 2025
ਐਸ.ਏ.ਐਸ ਨਗਰ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 120 ਗ੍ਰਾਮ ਸੋਨਾ, 500 ਗ੍ਰਾਮ ਚਾਂਦੀ ਅਤੇ 8 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
Share
Read More News
T & C
Privacy Policy
Contact Us
Your browser does not support JavaScript!