This browser does not support the video element.
ਮਮਦੋਟ: ਬੀਐਸਐਫ ਚੈੱਕ ਪੋਸਟ ਵਿਖੇ ਸਿਹਤ ਵਿਭਾਗ ਵੱਲੋਂ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਕੀਤੀ ਸਪਰੇ
Mamdot, Firozpur | Aug 31, 2025
ਬੀਐਸਐਫ ਚੈੱਕ ਪੋਸਟ ਵਿਖੇ ਸਿਹਤ ਵਿਭਾਗ ਵੱਲੋਂ ਹੜਾਂ ਦੇ ਦੌਰਾਨ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਕੀਤੀ ਸਪਰੇ ਤੇ ਲੋਕਾਂ ਨੂੰ ਕੀਤਾ ਜਾਗਰੂਕਤ ਤਸਵੀਰਾਂ ਅੱਜ ਸ਼ਾਮ 4 ਵਜੇ ਦੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ। ਜਿੱਥੇ ਸਿਹਤ ਵਿਭਾਗ ਵੱਲੋਂ ਹੜ ਦੇ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਨੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਤੋਂ ਬਚਾ ਲਈ।