Install App
deepakpanjab6
This browser does not support the video element.
ਨਵਾਂਸ਼ਹਿਰ: ਹਲਕਾ ਬਲਾਚੌਰ ਤੋਂ ਹਰਮੇਸ਼ ਲਾਲ ਅਨੇਕਾਂ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ
Nawanshahr, Shahid Bhagat Singh Nagar | Aug 25, 2025
ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਬਲਾਚੌਰ ਤੋਂ ਹਰਮੇਸ਼ ਲਾਲ ਜੋ ਕਿ ਅਨੇਕਾਂ ਪਰਿਵਾਰਾਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਜਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ
Share
Read More News
T & C
Privacy Policy
Contact Us
Your browser does not support JavaScript!