Install App
faridabegam770
This browser does not support the video element.
ਕਪੂਰਥਲਾ: ਦਰਿਆ ਬਿਆਸ ਚ ਪਾਣੀ ਦਾ ਪੱਧਰ ਮੁੱੜ ਵਧਿਆ, ਮੰਡ ਦੇ ਲੋਕ ਚਿੰਤਤ ਡੀ.ਸੀ. ਨੇ ਲੋਕਾਂ ਨੂੰ ਕੀਤੀ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ
Kapurthala, Kapurthala | Aug 30, 2025
ਦਰਿਆ ਬਿਆਸ ਚ ਪਾਣੀ ਦਾ ਪੱਧਰ ਨਿਰੰਤਰ ਵਧਣ ਦੇ ਮੱਦੇਨਜ਼ਰ DC ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਥਾਵਾਂ 'ਤੇ ਆ ਜਾਣ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪਹਾੜੀ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਸ਼ਨੀਵਾਰ ਸਵੇਰ ਤੋਂ ਲਗਾਤਾਰ ਵੱਧਦਾ ਜਾ ਰਿਹਾ ਹੈ |ਸ਼ਨੀਵਾਰ ਰਾਤ ਕਰੀਬ 8 ਵਜੇ 743.40 ਗੇਜ਼ ਤੇ 2 ਲੱਖ 26 ਹਜ਼ਾਰ 351 ਕਿਉਸਿਕ ਪਾਣੀ ਡਿਸਚਾਰਜ ਹੋ ਰਿਹਾ ਹੈ। ਜੋ ਖਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ।
Share
Read More News
T & C
Privacy Policy
Contact Us
Your browser does not support JavaScript!