This browser does not support the video element.
ਫਰੀਦਕੋਟ: ਥਾਣਾ ਸਿਟੀ ਦੇ ਅੱਗੇ ਬੀਜੇਪੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੂਬਾ ਸਰਕਾਰ ਦੇ ਖਿਲਾਫ ਕੀਤਾ ਪ੍ਰਦਰਸ਼ਨ,ਕੀਤੀ ਨਾਅਰੇਬਾਜ਼ੀ
Faridkot, Faridkot | Aug 22, 2025
ਸੂਬਾ ਕਮੇਟੀ ਦੇ ਸੱਦੇ ਦੇ ਮੁਤਾਬਕ ਬੀਜੇਪੀ ਵੱਲੋਂ ਜਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਗੌਰਵ ਕੱਕੜ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਬੀਜੇਪੀ ਦੇ ਕੈਂਪ ਬੰਦ ਕਰਵਾਉਣ ਅਤੇ ਪਾਰਟੀ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦਾ ਵਿਰੋਧ ਕੀਤਾ ਗਿਆ।ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਧੱਕੇਸ਼ਾਹੀ ਦਾ ਆਮ ਆਦਮੀ ਪਾਰਟੀ ਸਰਕਾਰ ਨੂੰ ਖਾਮੀਆਜਾ ਭੁਗਤਨਾ ਪਵੇਗਾ।