This browser does not support the video element.
ਫਤਿਹਗੜ੍ਹ ਸਾਹਿਬ: ਵਿਧਾਇਕ ਤੇ ਚੇਅਰਮੈਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਨਾਲ ਭਰਿਆ ਟਰੱਕ ਰਵਾਨਾ
Fatehgarh Sahib, Fatehgarh Sahib | Aug 29, 2025
ਹੜ੍ਹ ਪੀੜਤ ਇਲਾਕਿਆਂ ਵਿੱਚ ਮਦਦ ਵਜੋਂ ਰਾਹਤ ਸਮੱਗਰੀ ਭੇਜਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਵੱਲੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਸਹਿਯੋਗ ਸਦਕਾ ਜਿ਼ਲ੍ਹਾ ਵਾਸੀਆਂ ਤੇ ਪਾਰਟੀ ਵਰਕਰਾਂ ਵੱਲੋਂ ਇਕੱਤਰ ਰਾਸ਼ਨ ਸਮੱਗਰੀ ਦਾ ਟਰੱਕ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਵਜੋਂ ਰਵਾਨਾ ਕੀਤਾ ਗਿਆ