This browser does not support the video element.
ਲੁਧਿਆਣਾ ਪੂਰਬੀ: ਜੂਤਾ ਕਾਰੋਬਾਰੀ ਅਤੇ ਸੋਸ਼ਲ ਮੀਡੀਆ ਇਨਫਲੂਐੰਸਰ ਪ੍ਰਿੰਕਲ ਨੂੰ ਕੋਰਟ ਨੇ ਭੇਜਿਆ ਜੇਲ੍ਹ
Ludhiana East, Ludhiana | Aug 22, 2025
ਜੁੱਤਾ ਕਾਰੋਬਾਰੀ ਅਤੇ ਸੋਸ਼ਲ ਮੀਡੀਆ ਇਨਫਲੰਸਰ ਪ੍ਰਿੰਕਲ ਨੂੰ ਕੋਰਟ ਨੇ ਭੇਜਿਆ ਜੇਲ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਵੱਲੋਂ ਅੱਜ ਪ੍ਰਿੰਕਲ ਨੂੰ ਜੇਲ ਭੇਜੇ ਜਾਣ ਉੱਤੇ ਪ੍ਰਿੰਕਲ ਦਾ ਵਿਰੋਧ ਕਰਨ ਵਾਲਿਆਂ ਉੱਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਅਤੇ ਪੁਲਿਸ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਗਿਆ। ਪ੍ਰਿੰਕਲ ਉੱਤੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਸੀ ਖਾਸ ਕਰ ਮਹਿਲਾਵਾਂ ਨੂੰ ਟਾਰਗੇਟ ਕੀਤਾ ਜਾਂਦਾ ਸੀ। ਜ