This browser does not support the video element.
ਰੂਪਨਗਰ: ਭਾਸਪਾ ਵੱਲੋਂ ਐਸਡੀਐਮ ਦਫਤਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਸਰਕਾਰ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
Rup Nagar, Rupnagar | Aug 22, 2025
ਭਾਜਪਾ ਵੱਲੋਂ ਅਨੰਦਪੁਰ ਸਾਹਿਬ ਦੇ ਐਸਡੀਐਮ ਦਫਤਰ ਵਿਖੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਉਹ ਇੱਕ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਉਹਨਾਂ ਦੇ ਆਗੂ ਅਤੇ ਪਾਰਟੀ ਵਰਕਰ ਪਿੰਡਾਂ ਵਿੱਚ ਜਾ ਕੇ ਕੈਂਪ ਲਗਾ ਕੇ ਰਜਿਸਟਰੇਸ਼ਨ ਕਰ ਰਹੇ ਸਨ ਜਿਸ ਨੂੰ ਲੈ ਕੇ ਸੂਬਾ ਸਰਕਾਰ ਨੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਹੈ ਹੈ ਜੋ ਕਿ ਗਲਤ ਹੈ