ਮੁਕਤਸਰ: ਵਿਸ਼ਵ ਹਿੰਦੂ ਪ੍ਰੀਸ਼ਦ ਦੀ ਅਗਵਾਈ ਚ ਵੱਖ-ਵੱਖ ਹਿੰਦੂ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਆਗੂਆਂ ਨੇ ਘਾਹ ਮੰਡੀ ਚੌਕ ਚ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ