This browser does not support the video element.
ਭਿੱਖੀਵਿੰਡ: ਪਿੰਡ ਡੱਲ ਦੇ ਖੇਤ ਦੇ ਵਿੱਚੋਂ ਇੱਕ ਡਰੋਨ ਬਰਾਮਦ
Bhikhiwind, Tarn Taran | Jun 6, 2025
ਭਾਰਤ ਪਾਕਿਸਤਾਨ ਸਰਹੱਦ ਉੱਤੇ ਤੈਨਾਤ ਬੀਐਸਐਫ ਦੇ ਜਵਾਨਾਂ ਨੇ ਸਰਹੱਦੀ ਪਿੰਡ ਡਲ ਦੇ ਖੇਤ ਦੇ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ