Download Now Banner

This browser does not support the video element.

ਰਾਮਪੁਰਾ ਫੂਲ: ਪਿੰਡ ਹਰਨਾਮ ਸਿੰਘ ਵਾਲਾ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Rampura Phul, Bathinda | Sep 8, 2025
ਜਾਣਕਾਰੀ ਦਿੰਦੇ ਹੋਏ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਜੋ ਹਾਲਾਤ ਅੱਜ ਬਣੇ ਹੋਏ ਹਨ ਵੱਡੀ ਗਿਣਤੀ ਚ ਬਾਰਿਸ਼ ਨਾਲ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਜਿਸਦੇ ਚਲਦੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ ਜਿੱਥੇ ਉਹਨਾਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਹਰ ਸੰਭਵ ਤੁਹਾਡੀ ਮਦਦ ਕੀਤੀ ਜਾਵੇਗੀ।
Read More News
T & CPrivacy PolicyContact Us