This browser does not support the video element.
ਬਠਿੰਡਾ: ਥਾਣਾ ਕੋਤਵਾਲੀ ਏਰੀਆ ਵਿਖੇ ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਫਰੀਜ
Bathinda, Bathinda | Sep 1, 2025
ਜਾਣਕਾਰੀ ਦਿੰਦੇ ਹੋਏ ਐਸਪੀਡੀ ਜਸਮੀਤ ਸਿੰਘ ਨੇ ਕਿਹਾ ਹੈ ਕਿ ਜਿਨਾਂ ਦੀ ਪ੍ਰੋਪਰਟੀ ਫਰੀਜ ਕੀਤੀ ਜਾ ਰਹੀ ਹੈ ਇਹਨਾਂ ਕੋਲ 40 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਜਿਨਾਂ ਨੂੰ ਜੇਲ ਭੇਜਿਆ ਗਿਆ ਸੀ ਅਤੇ ਇਸ ਦੇ ਕਾਗਜ਼ਾਤ ਹਾਈ ਅਥੋਰਟੀ ਨੂੰ ਭੇਜੇ ਗਏ ਸਨ ਜਿਸਦੇ ਚਲਦੇ ਸਾਡੇ ਵੱਲੋਂ ਹੁਣ ਇਹਨਾਂ ਦੀ ਪ੍ਰੋਪਰਟੀ ਫਰੀਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਾਰਾਂ ਨੂੰ ਵੀ ਫਰੀਜ ਕੀਤਾ ਜਾ ਰਿਹਾ ਹੈ।