Download Now Banner

This browser does not support the video element.

ਫਤਿਹਗੜ੍ਹ ਸਾਹਿਬ: ਸਖੀ ਵਨ ਸਟਾਪ ਸੈਂਟਰ ਫਤਿਹਗੜ੍ਹ ਸਾਹਿਬ ਨੇ ਪਿਛਲੇ ਅੱਠ ਮਹੀਨਿਆਂ ਵਿੱਚ ਲੋੜਵੰਦ ਔਰਤਾਂ ਲਈ 37 ਜਾਗਰੂਕਤਾ ਕੈਂਪ ਲਗਾਏ : ਜ਼ਿਲ੍ਹਾ ਪ੍ਰੋਗਰਾਮ ਅਫਸਰ

Fatehgarh Sahib, Fatehgarh Sahib | Sep 4, 2025
ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਨੇ ਦੱਸਿਆ ਕਿ ਔਰਤਾਂ ਨੂੰ ਬੇਟੀ ਬਚਾਓ ਬੇਟੀ ਪੜਾਓ, ਸਖੀ-ਵਨ ਸਟੌਪ ਸੈਂਟਰ, ਮੁਫ਼ਤ ਕਾਨੂੰਨੀ ਸਹਾਇਤਾ, ਮਹਿਲਾ ਹੈਲਪਲਾਈਨ ਨੰਬਰ 181 ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਖੀ-ਵਨ ਸਟੌਪ ਸੈਂਟਰ ਦੇ ਸਟਾਫ਼ ਵੱਲੋਂ ਪਿਛਲੇ ਅੱਠ ਮਹੀਨਿਆਂ ਦੌਰਾਨ ਵੱਖ ਵੱਖ ਥਾਵਾਂ ਉੱਤੇ 37 ਜਾਗਰੂਕਤਾ ਕੈਂਪ ਲਗਾਏ ਗਏ
Read More News
T & CPrivacy PolicyContact Us