This browser does not support the video element.
ਦੀਨਾਨਗਰ: ਸਬ ਡਿਵੀਜ਼ਨ ਬਹਿਰਾਮਪੁਰ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ
Dinanagar, Gurdaspur | Apr 12, 2024
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਤੇ ਡੀ ਏ ਦੀਆਂ ਕਿਸ਼ਤਾਂ ਮੁਹਈਆ ਕਰਵਾਵੇ ਅਤੇ ਮੁਲਾਜ਼ਮ ਵਰਗ ਨੂੰ ਏਰੀਅਲ ਅਤੇ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਦਿੱਤਾ ਜਾਵੇ, ਨਵੇਂ ਭਰਤੀ ਮੁਲਾਜ਼ਮਾਂ ਨੂੰ ਬਿਜਲੀ ਰਿਆਇਤ ਦਿੱਤੀ ਜਾਵੇ।