Download Now Banner

This browser does not support the video element.

ਬਟਾਲਾ: ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

Batala, Gurdaspur | Aug 22, 2025
ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਡੇਰਾ ਬਾਬਾ ਨਾਨਕ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਉਹਨਾਂ ਤੇ ਆ ਕੇ ਨਸ਼ਾ ਕਰਨ ਵਾਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ।
Read More News
T & CPrivacy PolicyContact Us