This browser does not support the video element.
ਬੁਢਲਾਡਾ: ਮਾਨਸਾ ਦੇ ਪਿੰਡ ਦੋਦੜਾ ਵਿਖੇ 600 ਏਕੜ ਕਰੀਬ ਫਸਲ ਪਾਣੀ ਚ ਡੁੱਬੀ ਕਿਸਾਨਾਂ ਨੇ ਕੀਤੀ ਮੁਆਵਜੇ ਦੀ ਮੰਗ
Budhlada, Mansa | Aug 28, 2025
ਕਿਸਾਨ ਜਗਸੀਰ ਸਿੰਘ ਨੇ ਕਿਹਾ ਕਿ ਫਸਲ ਪਾਣੀ ਦੇ ਵਿੱਚ ਡੁੱਬਣ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਗਿਆ ਹੈ ਜਦੋਂ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੀ ਬਾਂਹ ਫੜਨ ਦੇ ਲਈ ਕੋਈ ਮੁਆਵਜੇ ਦਾ ਐਲਾਨ ਨਹੀਂ ਕੀਤਾ ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕੁਦਰਤੀ ਮਾਰ ਹੋਣ ਕਾਰਨ ਗਿਰਦਾਵਰੀ ਤੋਂ ਪਹਿਲਾਂ ਮੁਆਵਜ਼ਾ ਦੇਣ ਦੇ ਐਲਾਨ ਕਰ ਰਹੇ ਸੀ ਪਰ ਹੁਣ ਜਦੋਂ ਕਿਸਾਨਾਂ ਦਾ ਪੰਜਾਬ ਭਰ ਦੇ ਵਿੱਚ ਵੱਡਾ ਨੁਕਸਾਨ ਹੋ ਚੁੱਕਿਆ ਹੈ