Download Now Banner

This browser does not support the video element.

ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਕਾਵਾਂਵਾਲੀ ਤੇ ਹੋਰ ਇਲਾਕਿਆਂ ਦਾ ਕੈਬਿਨੇਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ ਦੋਰਾ, ਲਿਆ ਜਾਇਜ਼ਾ

Fazilka, Fazilka | Aug 22, 2025
ਸਰਹੱਦੀ ਇਲਾਕੇ ਦੇ ਪਿੰਡ ਕਾਵਾਂਵਾਲੀ ਤੇ ਹੋਰ ਇਲਾਕਿਆਂ ਦੇ ਵਿੱਚ ਸਤਲੁਜ ਦੇ ਵਿੱਚ ਓਵਰਫਲੋ ਹੋ ਕੇ ਆਏ ਪਾਣੀ ਨੇ ਤਬਾਹੀ ਮਚਾ ਦਿੱਤੀ ਹੈ । ਵੱਡੀ ਗਿਣਤੀ ਵਿੱਚ ਫਸਲਾਂ ਤਬਾਹ ਹੋ ਰਹੀਆਂ ਨੇ । ਤਾਂ ਹੁਣ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਫਾਜ਼ਿਲਕਾ ਪਹੁੰਚੇ । ਜਿਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵਿਧਾਇਕ ਨਰਿੰਦਰ ਪਾਲ ਸਵਣਾ ਦੇ ਨਾਲ ਸਰਹਦੀ ਇਲਾਕੇ ਦਾ ਜਾਇਜ਼ਾ ਲਿਆ ਜਾ ਰਿਹਾ ਤੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ ।
Read More News
T & CPrivacy PolicyContact Us