This browser does not support the video element.
ਗੁਰੂ ਹਰਸਹਾਏ: ਪਿੰਡ ਟਿਲੂ ਅਰਾਈ ਵਿਖੇ ਅੰਮ੍ਰਿਤਧਾਰੀ ਬਜ਼ੁਰਗ ਵਿਅਕਤੀ ਦੇ ਘਰ ਅੰਦਰ ਦਾਖਲ ਹੋ ਕੇ ਤੇਜ ਹਥਿਆਰਾਂ ਨਾਲ ਹੋਇਆ ਹਮਲਾ
Guruharsahai, Firozpur | Aug 28, 2025
ਪਿੰਡ ਟਿਲੂ ਅਰਾਈ ਵਿਖੇ ਅੰਮ੍ਰਿਤਧਾਰੀ ਬਜ਼ੁਰਗ ਵਿਅਕਤੀ ਦੇ ਘਰ ਅੰਦਰ ਦਾਖਲ ਹੋ ਕੇ ਤੇਜ਼ ਹਥਿਆਰਾਂ ਨਾਲ ਹੋਇਆ ਹਮਲਾ ਤਸਵੀਰਾਂ ਅੱਜ ਸ਼ਾਮ 5 ਵਜੇ ਕਰੀਬ ਸਾਹਮਣੇ ਆਈਆਂ ਹਨ। ਬਜ਼ੁਰਗ ਵਿਅਕਤੀ ਮੁਤਾਬਕ ਉਹ ਘਰ ਵਿੱਚ ਮੌਜੂਦ ਸੀ ਤੇ ਗਵਾਂਢ ਦੇ ਰਹਿਣ ਵਾਲੇ ਅੰਮ੍ਰਿਤਧਾਰੀ ਉੱਪਰ ਆਰੋਪ ਲਗਾਉਂਦਿਆਂ ਕਿਹਾ ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਘਰ ਦੇ ਅੰਦਰ ਦਾਖਲ ਹੋ ਗਿਆ ਅਤੇ ਸੁੱਤੇ ਪਏ ਉੱਪਰ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ।