Install App
deepakpanjab6
This browser does not support the video element.
ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਪਿਛਲੇ 5 ਮਹੀਨਿਆਂ ਦੌਰਾਨ 53 ਕਰੋੜ 50 ਲੱਖ 90 ਹਜ਼ਾਰ 500 ਰੁਪਏ ਦੀ ਅਦਾਇਗੀ ਕੀਤੀ
Fatehgarh Sahib, Fatehgarh Sahib | Sep 9, 2025
ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਜ਼ਿਲ੍ਹੇ ਦੇ ਕੁੱਲ 72019 ਲਾਭਪਾਤਰੀਆਂ ਨੂੰ ਪਿਛਲੇ 5 ਮਹੀਨਿਆਂ ਦੌਰਾਨ 53 ਕਰੋੜ 50 ਲੱਖ 90 ਹਜ਼ਾਰ 500 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ।
Share
Read More News
T & C
Privacy Policy
Contact Us
Your browser does not support JavaScript!