This browser does not support the video element.
ਪਟਿਆਲਾ: ਜ਼ਿਲਾ ਤੇ ਸਾਰੇ ਸਰਕਾਰੀ ਹਸਪਤਾਲਾਂ ਦੇ ਵਿੱਚ ਸਿਹਤ ਵਿਭਾਗ ਵੱਲੋਂ ਕੀਤੇ ਗਏ ਹਨ ਪੁਖਤਾ ਪ੍ਰਬੰਧ- ਸਿਵਿਲ ਸਰਜਨ ਪਟਿਆਲਾ
Patiala, Patiala | Sep 4, 2025
ਸਿਵਲ ਸਰਜਨ ਪਟਿਆਲਾ ਜਗਪਾਲ ਇੰਦਰ ਸਿੰਘ ਵੱਲੋਂ ਅੱਜ ਪਟਿਆਲਾ ਦੀ ਵੱਡੀ ਨਦੀ ਦਾ ਦੌਰਾ ਕਰ ਨਦੀ ਵਿੱਚ ਵੱਧ ਰਹੇ ਪਾਣੀ ਦੇ ਬਹਾਵ ਦਾ ਜਾਇਜ਼ਾ ਲਿਆ ਗਿਆ ਇਸ ਮੌਕੇ ਮੌਜੂਦ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਜਿਲੇ ਦੇ ਅਧੀਨ ਪੈਂਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਸਿਹਤ ਵਿਭਾਗ ਵੱਲੋਂ ਅਲਾਟ ਮੋਡ ਵਿੱਚ ਰੱਖਿਆ ਗਿਆ ਹੈ ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਆਈ ਹੜ ਵਰਗੀ ਆਬਤਾ ਤੋ ਬਚਾਵ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ