This browser does not support the video element.
ਨਿਹਾਲ ਸਿੰਘਵਾਲਾ: ਨਿਹਾਲ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਛੱਡ ਸੈਂਕੜੇ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Nihal Singhwala, Moga | Aug 27, 2025
ਅੱਜ ਬਧਨੀ ਕਲਾ ਵਿਖੇ ਜਿਲਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਦੀ ਅਗਵਾਈ ਹੇਠ ਅਕਾਲੀ ਦਲ ਦੀ ਵਿਸ਼ਾਲ ਮੀਟਿੰਗ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦੋਂ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਇਸ ਮੌਕੇ ਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਚ ਕਰਵਾਈ ਸ਼ਮੂਲੀਅਤ ਕਿਹਾ ਹਰੇਕ ਵਰਕਰ ਨੂੰ ਦਿੱਤਾ ਜਾਵੇਗਾ ਪਾਰਟੀ ਵਿੱਚ ਬਣਦਾ ਮਾਣ ਸਨਮਾਨ