This browser does not support the video element.
ਸਰਦੂਲਗੜ੍ਹ: ਥਾਨਾ ਝੁਨੀਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ 150 ਲੀਟਰ ਲਾਹਨ ਕੀਤੀ ਬਰਾਮਦ, ਮਾਮਲਾ ਦਰਜ
Sardulgarh, Mansa | Jul 31, 2025
ਜਾਣਕਾਰੀ ਦਿੰਦਿਆਂ ਹੌਲਦਾਰ ਗੁਰਸੰਤ ਸਿੰਘ ਨੇ ਕਿਹਾ ਕਿ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ ਬੀਤੇ ਦਿਨ ਵਰਿੰਦਰ ਸਿੰਘ ਉਰਫ ਕਾਲਾ ਪੁੱਤਰ ਪਰਮਜੀਤ ਸਿੰਘ ਵਾਸੀ ਫੱਤਾ ਮਾਲੋਕਾਂ ਨੂੰ ਪਿੰਡ ਫੱਤਾ ਮਾਲੋਕਾ ਤੋਂ ਕਾਬੂ ਕਰ 150 ਲੀਟਰ ਲਾਹਾ ਸਮੇਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।