Download Now Banner

This browser does not support the video element.

ਨਵਾਂਸ਼ਹਿਰ: ਜਿਲ੍ਹੇ ਦੀ ਹਦੂਦ ਅੰਦਰ ਟਰੈਕਟਰ ਨਾਲ ਸਬੰਧਤ ਸੰਦਾਂ ਆਦਿ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ

Nawanshahr, Shahid Bhagat Singh Nagar | Sep 12, 2025
ਜਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੀ ਹਦੂਦ ਅੰਦਰ ਟਰੈਕਟਰ ਨਾਲ ਸਬੰਧਤ ਸੰਦਾਂ ਆਦਿ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ ਲਾਈ ਗਈ ਹੈ। ਇਹ ਹੁਕਮ 12 ਨਵੰਬਰ 2025 ਤੱਕ ਲਾਗੂ ਰਹਿਣਗੇ।
Read More News
T & CPrivacy PolicyContact Us