Download Now Banner

This browser does not support the video element.

ਬਠਿੰਡਾ: ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ 13 ਸਤੰਬਰ ਨੂੰ ਲਗਾਈ ਜਾ ਰਹੀ ਹੈ

Bathinda, Bathinda | Aug 25, 2025
ਨੈਸ਼ਨਲ ਲੀਗਲ ਸਰਵਿਸ਼ਸ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਕੁਰਨੇਸ਼ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਸੈਸਨਜ਼ ਡਵੀਜਨ, ਸਬ-ਡਵੀਜਨ ਫੂਲ ਅਤੇ ਤਲਵੰਡੀ ਸਾਬੋ ਵਿਖੇ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
Read More News
T & CPrivacy PolicyContact Us