ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 85 ਨਸ਼ੀਲੀਆਂ ਗੋਲ਼ੀਆਂ ਤੇ 8 ਗ੍ਰਾਮ ਹੈਰੋਇਨ ਕੀਤੀ ਬਰਾਮਦ