This browser does not support the video element.
ਡੇਰਾਬਸੀ: ਘੱਗਰ ਦਰਿਆ ਦੇ ਪੰਖਰਪੁਰ ਬਨ ਨੂੰ ਤੇਜ ਵਹਾ ਕਾਰਨ ਪੁੱਜੇ ਨੁਕਸਾਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਜਾਰੀ
Dera Bassi, Sahibzada Ajit Singh Nagar | Sep 5, 2025
ਘੱਗਰ ਦਰਿਆ ਦੇ ਭਾਂਖਰਪੁਰ ਬੰਨ੍ਹ ਨੂੰ ਤੇਜ਼ ਵਹਾਅ ਕਾਰਨ ਪੁੱਜੇ ਨੁਕਸਾਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਜਾਰੀ ਡੇਰਾਬੱਸੀ, 5 ਸਤੰਬਰ: ਜਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਅਧੀਨ ਪਿੰਡ ਭਾਂਖਰਪੁਰ ਨੇੜੇ ਵਗਦੇ ਘੱਗਰ ਦਰਿਆ ਵਿੱਚ, ਪਹਾੜੀ ਖੇਤਰਾਂ ਵਿੱਚ ਭਾਰੀ ਬਰਸਾਤ ਕਾਰਨ ਪਾਣੀ ਦਾ ਪੱਧਰ ਕਾਫ਼ੀ ਵਧਣ ਕਰਨ, ਖੱਬੇ ਪਾਸੇ ਪੁੱਜੇ ਨੁਕਸਾਨ ਨੂੰ ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਆਲੋਜੀ ਵ