Download Now Banner

This browser does not support the video element.

ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਵੱਲੋਂ ਝੋਨੇ ਦੀ ਸੁਚੱਜੀ ਸਾਂਭ ਸੰਭਾਲ ਲਈ 4 ਜਾਗਰੂਕਤਾ ਵੈਨਾਂ ਨੂੰ ਕੀਤਾ ਗਿਆ ਰਵਾਨਾ

Sri Muktsar Sahib, Muktsar | Sep 29, 2025
ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਸਹਾਇਕ ਕਮਿਸ਼ਨਰ ਵੱਲੋਂ ਝੋਨੇ ਦੀ ਸੁਚੱਜੀ ਸਾਂਭ ਸੰਭਾਲ ਲਈ ਅੱਜ 4 ਜਾਗਰੂਕਤਾ ਵੈਨਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਅਤੇ ਦੇਣ ਲਈ ਹੈਲਪ ਲਾਈਨ ਨੰਬਰ 01633-260341 ਵੀ ਜਾਰੀ ਕੀਤਾ ਗਿਆ।
Read More News
T & CPrivacy PolicyContact Us