ਪਠਾਨਕੋਟ: ਹਲਕਾ ਭੋਆ ਦੇ ਪਿੰਡ ਸ਼ੇਰਪੁਰ ਵਿਖੇ 3:58 ਲੱਖ ਨਾਲ ਸੜਕਾਂ ਦੇ ਨਵੀਕਰਨ ਦਾ ਉਦਘਾਟਨ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ