Download Now Banner

This browser does not support the video element.

ਬਠਿੰਡਾ: ਪਿੰਡ ਬਲੀਆਵਲੀ ਵਿਖੇ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸੁਖਬੀਰ ਸਿੰਘ ਮਾਈਸਰਖਾਨਾ

Bathinda, Bathinda | Sep 3, 2025
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੈ। ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ ਨੇ ਅੱਜ ਇਥੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਮਾਨਵ ਵਿਕਾਸ ਸੰਸਥਾ ਇੰਡੀਆ ਤੇ ਕੋਨਿਕਾ ਮਿਨੋਲਟਾ ਦੇ ਸਾਂਝੇ ਉਪਰਾਲਿਆਂ ਤਹਿਤ ਪ੍ਰੋਜੈਕਟ ਅਰੋਗਿਆ ਸੀਐਸਆਰ ਸਕੀਮ ਅਧੀਨ ਹੈਲਥ ਏਟੀਐਮ ਮਸ਼ੀਨ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ।
Read More News
T & CPrivacy PolicyContact Us