This browser does not support the video element.
ਫਾਜ਼ਿਲਕਾ: ਸਰਹੱਦੀ ਇਲਾਕੇ ਕਾਵਾਂਵਾਲੀ ਵਿਖੇ ਪਹੁੰਚੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਰਾਹਤ ਸਮਗਰੀ ਕਰਵਾਈ ਮੁਹੱਈਆ
Fazilka, Fazilka | Aug 29, 2025
ਫਾਜ਼ਿਲਕਾ ਦੇ ਸਰਹੱਦੀ ਇਲਾਕੇ ਦੀਆਂ ਤਸਵੀਰਾਂ ਨੇ । ਜਿੱਥੇ ਸੂਬੇ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਪਹੁੰਚੇ । ਰਾਹਤ ਸਮਗਰੀ ਲੈ ਕੇ ਪਹੁੰਚੇ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਵਿੱਚ ਪਾਣੀ ਕਰਕੇ ਕਾਫੀ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ । ਲੇਕਿਨ ਸਰਕਾਰ ਤੇ ਪ੍ਰਸ਼ਾਸਨ ਇਸ ਦੇ ਨਾਲ ਨਜਿੱਠਣ ਦੇ ਲਈ ਪੱਬਾ ਭਾਰ ਹੈ । ਜਿੱਥੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ । ਉੱਥੇ ਹੀ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਏਗੀ।