This browser does not support the video element.
ਪੁਲਿਸ ਨੇ 24 ਘੰਟਿਆਂ ਵਿੱਚ 10 ਮਾਮਲੇ ਦਰਜ਼ ਕਰਕੇ 16 ਨਸ਼ਾ ਤਸਕਰ ਕੀਤੇ ਕਾਬੂ : ਐਸਐਸਪੀ
Sri Muktsar Sahib, Muktsar | Aug 31, 2025
ਸ਼੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸਐਸਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਪਿਛਲੇ 24 ਘੰਟਿਆਂ ਵਿੱਚ 10 ਮਾਮਲੇ ਦਰਜ਼ ਕਰਕੇ 16 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਐਸਐਸਪੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਕੋਲੋਂ 15 ਗ੍ਰਾਮ ਹੈਰੋਇਨ, 250 ਗ੍ਰਾਮ ਨਸ਼ੀਲੀ ਗੋਲੀਆਂ ਤੇ ਕੈਪਸੂਲ ਅਤੇ 120 ਲੀਟਰ ਲਾਹਨ ਬਰਾਮਦ ਕੀਤੀ ਗਈ ਹੈ।