Install App
kotlanews
This browser does not support the video element.
ਮਲੇਰਕੋਟਲਾ: ਅਹਿਮਦਗੜ੍ਹ ਸਾਂਝ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਦਿਆਂ ਲੋਕਾਂ ਨੂੰ ਨਸ਼ੇ ਛੱਡੋ ਕੋਹੜ ਵੱਢੋ ਦਾ ਨਾਰਾ ਦਿੱਤਾ।
Malerkotla, Sangrur | Sep 12, 2025
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚਲਦਿਆਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜੇ ਗੱਲ ਕਰੀਏ ਅਹਿਮਦਗੜ ਸਾਂਝ ਕੇਂਦਰ ਦੇ ਮੁਲਾਜ਼ਮਾਂ ਦੀ ਤਾਂ ਉਹਨਾਂ ਵੱਲੋਂ ਵੀ ਨਸ਼ੇ ਛੱਡੋ ਕੋਹੜ ਵੱਢੋ ਬੈਨਰ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਤੇ ਕਿਹਾ ਕਿ ਲੋਕਾਂ ਨੂੰ ਨਸ਼ੇ ਖਿਲਾਫ ਲਾਮਬੰਦ ਕਰੋ।
Share
Read More News
T & C
Privacy Policy
Contact Us
Your browser does not support JavaScript!