Download Now Banner

This browser does not support the video element.

ਫਤਿਹਗੜ੍ਹ ਸਾਹਿਬ: ਮੌਜੂਦਾ ਵਰ੍ਹੇ ਅੰਦਰ 29 ਪਲੇਸਮੈਂਟ ਕੈਂਪਾਂ ਦੌਰਾਨ 1919 ਪ੍ਰਾਰਥੀਆਂ ਦੀ ਚੋਣ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ

Fatehgarh Sahib, Fatehgarh Sahib | Sep 6, 2025
ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਸਾਲ ਅੰਦਰ ਵਿਭਾਗ ਵੱਲੋਂ ਲਗਾਏ ਗਏ ਹੁਣ 29 ਪਲੇਸਮੈਂਟ ਕੈਂਪਾਂ ਦੌਰਾਨ 1919 ਪ੍ਰਾਰਥੀਆਂ ਦੀ ਚੋਣ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ ਉੱਤੇ ਕਰਜ਼ਾ ਮੁਹਈਆ ਕਰਵਾ ਕੇ 263 ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਗਿਆ ਹੈ।
Read More News
T & CPrivacy PolicyContact Us