This browser does not support the video element.
ਰੂਪਨਗਰ: ਐਸਜੀਪੀਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਮੋੜਵਾਂ ਜਵਾਬ
Rup Nagar, Rupnagar | Sep 11, 2025
ਬੀਤੇ ਦਿਨ ਹੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਸੀ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਗੁਰਬਾਣੀ ਵੇਚ ਕੇ ਪੈਸਾ ਇਕੱਠਾ ਕੀਤਾ ਗਿਆ ਹੈ ਜਿਸ ਦੇ ਜਵਾਬ ਵਿੱਚੋਂ ਆਨੰਦਪੁਰ ਸਾਹਿਬ ਤੋਂ ਐਸਜੀਪੀਸੀ ਮੈਂਬਰ ਭਾਈਚਾਲਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਹੁਤ ਹੀ ਨੀਵੇਂ ਪੱਧਰ ਦੀ ਸੋਚ ਦਿਖਾਈ ਗਈ