Public App Logo
Jansamasya
News
पुलिस
Maharashtra
Bjp
National
Police
Bihar
India
Coronavirus
किसान
कांग्रेस
Accident
Congress
Modi
Delhi
Viral
Up
Bollywood
Breakingnews
Narendramodi
Madhya_pradesh
Mp
Madhyapradesh
Pmmodi
Kerala
Rahulgandhi
Chhattisgarh
Uttarpradesh
Haryana

News in Sultanpur Lodhi

ਬੀਤੇ ਦਿਨੀਂ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਨਜਦੀਕ ਹੋਏ ਝਗੜੇ ਵਿੱਚ ਜਖਮੀ ਹੋਏ ਇੱਕ ਨੌਜਵਾਨ ਦਾ ਕਹਿਣਾ ਹੈ ਕਿ ਮੇਰੇ ਸਿਰ ਵਿੱਚ ਕਾਫੀ ਸਟ ਲਗੀ ਹੈ, ਜਿਸਦੇ ਕਾਰਨ ਮੈਨੂੰ ਚੱਕਰ ਬਹੁਤ ਆਉਂਦੇ ਨੇ ਪਰ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਮੇਰਾ ਇਲਾਜ਼ ਠੀਕ ਤਰ੍ਹਾਂ ਨਹੀਂ ਹੋ ਰਿਹਾ। ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰ ਸਾਹਿਬਾਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਸੰਪਰਕ ਨਹੀਂ ਹੋ ਸਕਿਆ। ਤੁਸੀਂ ਦੇਖ ਰਹੇ ਹੋ ਸੁਲਤਾਨਪੁਰ ਲੋਧੀ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਦੀ ਖਾਸ ਰਿਪੋਰਟ...#RS1news_TV #SultanpurLodhi #BreakingNews #foryouシ #punjab #facebookviral #trendingnow #PunjabGovernment #sdmsultanpurlodhi #explore #sultanpurlodhinews #viralnews2026 #viralreelschallenge

Sultanpur Lodhi, Kapurthala | Jul 11, 2026

ਫਰੀਦਕੋਟ ਸੁਨਿਆਰੇ ਦੀ ਦੁਕਾਨ ਤੋਂ ਚਾਂਦੀ ਦੀਆਂ ਚੈਨਾਂ ਖੋਹ ਕੇ ਭੱਜਣ ਵਾਲੇ ਨੌਜਵਾਨ ਤੇ ਮਾਮਲਾ ਦਰਜ...#RS1news_TV #fridkot #breakingnews #punjab #punjabpolice

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਨਸ਼ਾ ਸੁੱਟਣ ਵਾਲੇ 3 ਵਿਅਕਤੀ ਪੁਲਿਸ ਵਲੋਂ ਕਾਬੂ ਕੀਤੇ, ਜਿਨ੍ਹਾਂ ਕੋਲੋਂ ਪੁਲਿਸ ਨੇ 200 ਨਸ਼ੀਲੀਆਂ ਗੋਲੀਆਂ 1 ਮੋਟਰਸਾਈਕਲ ਤੇ ਪੁਲਿਸ ਦੀ ਵਰਦੀ ਬਰਾਮਦ ਕੀਤੀ ਹੈ। ਖ਼ਬਰ ਬਿਓਰੋ ਚੀਫ...#RS1news_TV #patiala #BreakingNews #foryouシ #TrendingNow #punjab #facebookviral #PunjabGovernment #explore #PunjabPolice #PatialaNews #viralnews2026 #viralvideochallenge

ਮੋਗਾ 'ਚ ਕਰੰਟ ਲੱਗਣ ਨਾਲ ਬਿਜਲੀ ਕਰਮਚਾਰੀ ਤੇ ਉਸਦੇ ਨਿੱਜੀ ਸਹਾਇਕ ਦੀ ਹੋਈ ਮੌ/ਤ...#RS1news_TV #moga #breakingnews #punjab #punjabgovernment

ਅੱਜ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਰੰਗਰੇਟਾ ਦੱਲ ਟਕਸਾਲੀ ਵਲੋਂ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਈਦਾ ਅਤੇ ਸੰਤੋਖ ਸਿੰਘ ਭੌਰ ਦੀ ਅਗਵਾਹੀ ਹੇਠ ਵਿਸ਼ਾਲ ਕਾਨਫਰੰਸ ਕਾਰਵਾਈ ਗਈ। ਜਿਸਦਾ ਮਕਸਦ ਵਾਲਮੀਕਿ ਸਮਾਜ ਨੂੰ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਾਰਵਾਈ ਗਈ, ਇਸ ਕਾਨਫਰੰਸ ਦੌਰਾਨ ਵਰਿੰਦਰਜੀਤ ਬੁੱਧੂ ਮਨੀਆਲਾ ਨੂੰ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਜਨਰਲ ਬਾਡੀ ਲਈ ਬਾਬਾ ਗੁਰਨਾਮ ਦਾਸ ਫਰੀਦਸਰਾਂ ਨੂੰ ਨਿਯੁਕਤ ਕੀਤਾ ਗਿਆ। ਇਸ ਕਾਨਫਰੰਸ ਵਿੱਚ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦੇ ਚੇਅਰਮੈਨ ਸਤਿਗੁਰੂ ਪ੍ਰਗਟ ਨਾਥ ਜੀ ਬਾਬਾ ਨਛੱਤਰ ਨਾਥ ਸ਼ੇਰਗਿੱਲ ਜੀ ਅੰਮ੍ਰਿਤਸਰ ਵਾਲੇ ਅਤੇ ਬਾਬਾ ਜੀਤ ਸਿੰਘ ਜੀ ਫਰੀਦਸਰਾਂ ਵਾਲੇ ਵਿਸ਼ੇਸ਼ ਤੌਰ ਤੇ ਪੁਹੰਚੇ। ਤੁਸੀਂ ਦੇਖ ਰਹੇ ਹੋ ਸੁਲਤਾਨਪੁਰ ਲੋਧੀ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਅਤੇ ਮਨਦੀਪ ਕੌਰ ਦੀ ਖਾਸ ਰਿਪੋਰਟ..#RS1news_TV #sultanpurlodhi #breakingnews #punjab #valmikisamaj

Sultanpur Lodhi, Kapurthala | Jul 10, 2026

ਪੰਜਾਬ ਭਰ ਵਿੱਚ ਸਫ਼ਾਈ ਮਜ਼ਦੂਰ ਯੂਨੀਅਨ ਵੱਲੋਂ ਕੀਤੀ ਜਾ ਰਹੀ ਹੜਤਾਲ ਦੇ ਮੱਦੇਨਜ਼ਰ ਰਾਜਪੁਰਾ ਦੀ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਸ਼ੋਕ ਬਿੱਟੂ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਹੜਤਾਲ ਦਾ ਨੈਤਿਕ ਸਮਰਥਨ ਕਰਦੀ ਹੈ, ਪਰ ਇਸ ਵਿੱਚ ਸ਼ਾਮਿਲ ਨਹੀਂ ਹੋਵਾਂਗੇ। ਤੁਸੀਂ ਦੇਖ ਰਹੇ ਹੋ ਰਾਜਪੁਰਾ ਤੋਂ ਪੱਤਰਕਾਰ ਦੀਪਕ ਕੁਮਾਰ ਰਾਜਪੁਰਾ ਦੀ ਖਾਸ ਰਿਪੋਰਟ...#RS1news_TV #rajpura #BreakingNews #foryouシ #trendingnow #punjab #facebookvideo #explore #valmikisamaj #majdoor #rajpuranews #viralnews2026 #valmikiboys #viralvideochallenge #NewsUpdate