64ਵੇਂ #PoliceCommemorationDay 'ਤੇ, ਅਸੀਂ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਿਰਸਵਾਰਥ ਸਮਰਪਣ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਤੇ ਸਾਡੇ ਸਮਾਜ ਦੀ ਰੱਖਿਆ ਲਈ ਆਪਣਾ ਸਭ ਕੁਝ ਦੇ ਦਿੱਤਾ। ਉਹਨਾਂ ਦੀ ਬਹਾਦਰੀ ਸਾਨੂੰ ਸਦਾ ਲਈ ਪ੍ਰੇਰਿਤ ਕਰਦੀ ਰਹੇਗੀ। PunjabPoliceInd
Punjab, India | Oct 21, 2023