Public App Logo
Profile Picture

Anmol Singh

@anmolwarring
8448Followers
6Following
ਗਿੱਦੜਬਾਹਾ: ਅਕਾਲੀ ਦਲ ਵਿਚ ਵਾਪਿਸ ਜਾਣ ਦਾ ਸਵਾਲ ਹੀ ਪੈਦਾ ਨਹੀ ਹੁੰਦਾ - ਡਿੰਪੀ ਢਿੱਲੋਂ
ਮੁਕਤਸਰ: ਸੰਸਦ ਮੈਂਬਰ ਰਾਜਾ ਵੜਿੰਗ ਨੇ ਕੰਗਣਾ ਰਣੌਤ ਵੱਲੋਂ ਕਿਸਾਨਾਂ 'ਤੇ ਦਿੱਤੇ ਬਿਆਨ ਦੀ ਕੀਤੀ ਨਿਖੇਧੀ
ਮੁਕਤਸਰ: ਸੀ.ਆਈ.ਏ ਸਟਾਫ ਦੇ ਅਫਸਰ ਬਣ ਕੇ ਫਿਰੌਤੀ ਮੰਗਣ ਵਾਲੇ 5 ਵਿਅਕਤੀਆਂ ਦੇ ਗਿਰੋਹ ਦਾ ਪਰਦਾਫਾਸ਼- ਐਸ.ਐਸ.ਪੀ ਮੁਕਤਸਰ
ਮਲੋਟ: ਬਾਦਲ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਦੌਰਾਨ ਡਿੰਪੀ ਢਿੱਲੋਂ ਨੂੰ ਉਨ੍ਹਾਂ ਦੇ ਫੈਸਲੇ ਬਾਰੇ ਨਜ਼ਰਸਾਨੀ ਕਰਨ ਲਈ ਕਿਹਾ
ਮੁਕਤਸਰ: ਪਿੰਡ ਥਾਂਦੇਵਾਲਾ ਦੇ ਮੰਗਤ ਸਿੰਘ ਦੇ ਕਤਲ ਦੀ ਗੁੱਥੀ 12 ਘੰਟਿਆਂ ਅੰਦਰ ਸੁਲਝਾਈ, 3 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ- ਜ਼ਿਲ੍ਹਾ ਪੁਲਿਸ ਮੁਖੀ
ਮੁਕਤਸਰ: ਮੰਦਿਰ ਵਿਚ ਪੰਜਾਬੀ ਅਤੇ ਹਿੰਦੀ ਗੀਤਾਂ ਤੇ ਡਾਂਸ ਕਰਨ ਦੀਆਂ ਵੀਡੀਓ ਵਾਇਰਲ,- ਮਾਮਲਾ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਬਰੀਵਾਲਾ ਦਾ
ਮਲੋਟ: ਭਾਜਪਾ ਵੱਲੋਂ ਮਲੋਟ ਵਿਖੇ ਮੈਬਰਸ਼ਿਪ ਅਭਿਆਨ2024 ਕਾਰਜਸਾਲਾ ਚਲਾਇਆ
ਮਲੋਟ: ਮਲੋਟ ਪੁਲਿਸ ਵਲੋਂ  ਦੋ ਅਲੱਗ ਅਲੱਗ ਮਾਮਲਿਆਂ ਵਿਚ  166 ਗ੍ਰਾਮ ਹੀਰੋਇਨ ਸਮੇਤ  5 ਨੌਜਵਾਨਾਂ ਕੀਤੇ ਕਾਬੂ - ਡੀ ਐਸ ਪੀ ਮਲੋਟ
ਮੁਕਤਸਰ: ਕੱਚਾ ਆੜ੍ਹਤੀਆਂ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ ਡਾਕਟਰ ਇਕਬਾਲ ਸਿੰਘ ਵੜਿੰਗ ,ਵਿਧਾਇਕ ਕਾਕਾ ਬਰਾੜ ਨੇ ਦਿੱਤੀ ਵਧਾਈ
ਮੁਕਤਸਰ: ਮਜ਼ਦੂਰ 'ਤੇ ਹੋਏ ਕਾਤਲਾਨਾ ਹਮਲੇ ਮਾਮਲੇ ਵਿੱਚ ਪਰਚਾ ਦਰਜ ਕਰਵਾਉਣ ਨੂੰ ਲੈਕੇ ਦਿਹਾਤੀ ਮਜਦੂਰ ਸਭਾ ਦਾ ਵਫਦ ਥਾਣਾ ਬਰੀਵਾਲਾ ਦੇ SHO ਨੂੰ ਮਿਲਿਆ
ਗਿੱਦੜਬਾਹਾ: ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋਂ ਬੀ.ਡੀ.ਪੀ.ਓ ਦਫਤਰ ਗਿੱਦੜਬਾਹਾ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ
ਮੁਕਤਸਰ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀਆਂ ਬਣਾਉਣ ਲਈ ਸਪੈਸ਼ਲ ਮੁਹਿੰਮ 16 ਸਤੰਬਰ ਤੱਕ ਜਾਰੀ - ਜਿ਼ਲ੍ਹਾ ਚੋਣ ਅਫਸਰ
ਮੁਕਤਸਰ: ਮਾਪੇ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਹੀਕਲ ਚਲਾਉਣ ਨੂੰ ਨਾ ਦੇਣ-  ਅਮਨਦੀਪ ਸਿੰਘ , ਡੀ.ਐਸ.ਪੀ (ਐਚ)
ਮੁਕਤਸਰ: ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿਚ ਪੀਣ ਵਾਲੇ ਪਾਣੀ ਦੇ 73 ਪ੍ਰਤੀਸ਼ਤ ਸੈਂਪਲ ਫੇਲ੍ਹ- ਜਗਦੀਸ਼ ਚਾਵਲਾ, ਸਿਵਲ ਸਰਜਨ
ਮਲੋਟ: ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੰਬੀ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
ਗਿੱਦੜਬਾਹਾ: ਪਿੰਡ ਭਲਾਈਆਣਾ ਦੀ ਸਿਵਲ ਡਿਸਪੈਂਸਰੀ ਅਤੇ ਬੈਂਚਾ ਤੇ ਬਾਥਰੂਮਾਂ ਲਈ ਜਿਲ੍ਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਦਿੱਤੀ ਢਾਈ ਲੱਖ ਰੁਪਏ ਦੀ ਗਰਾਂਟ
ਮੁਕਤਸਰ: ਤੀਆਂ ਦੇ ਸੱਭਿਆਚਾਰਕ ਮੇਲੇ ਵਿੱਚ ਔਰਤਾਂ ਦਾ ਵੱਧ ਤੋਂ ਵੱਧ ਭਾਗੀਦਾਰ ਹੋਣਾ ਜ਼ਰੂਰੀ : ਡਿਪਟੀ ਕਮਿਸ਼ਨਰ
ਮੁਕਤਸਰ: ਨਰਮੇ ਦੇ ਖੇਤਾਂ ਦਾ ਰੋਜ਼ਾਨਾ ਕੀਤਾ ਜਾਵੇ ਸਰਵੇਖਣ : ਮੁੱਖ ਖੇਤੀਬਾੜੀ ਅਫਸਰ
ਮੁਕਤਸਰ: ਕੋਟਕਪੂਰਾ ਰੋਡ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਲੋਟ ਖ਼ਿਲਾਫ਼ ਰੋਸ ਪ੍ਰਦਰਸ਼ਨ
ਮੁਕਤਸਰ: ਹੁਣ ਐੱਨਆਰਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਨਹੀਂ ਹੋਵੇਗੀ ਜ਼ਰੂਰਤ: ਡਿਪਟੀ ਕਮਿਸ਼ਨਰ
ਗਿੱਦੜਬਾਹਾ: ਗਿੱਦੜਬਾਹਾ ਦੇ ਹਲਕਾ ਇੰਚਾਰਜ ਦੇ ਪਿੰਡ ਹਰੀਕੇ ਕਲ੍ਹਾ ਵਿਚ ਸਰਕਾਰ ਵਿਰੁੱਧ ਧਰਨਾ ਦੂਜੇ ਦਿਨ ਵਿੱਚ ਸ਼ਾਮਿਲ
ਮੁਕਤਸਰ: ਪੰਜਾਬ ਦੇ ਅਮੀਰ ਵਿਰਸੇ ਨਾਲ ਸਾਂਝ ਪੁਆਏਗਾ ‘ਤੀਆਂ ਦਾ ਮੇਲਾ’, ਪਿੰਡ ਭਲਾਈਆਣਾ ਵਿਖੇ ਹੋਵੇਗਾ ਸਮਾਗਮ
ਗਿੱਦੜਬਾਹਾ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਕਰ ਰਹੀ ਹੈ ਉਪਰਾਲੇ : ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਸੁਖਜਿੰਦਰ ਸਿੰਘ
ਮਲੋਟ: 1 ਸਤੰਬਰ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰਨ ਦਾ ਐਲਾਨ : ਪੰਜਾਬ ਖੇਤ ਮਜ਼ਦੂਰ ਯੂਨੀਅਨ ਸੂਬਾ ਜਨਰਲ ਸਕੱਤਰ
ਗਿੱਦੜਬਾਹਾ: ਗਿੱਦੜਬਾਹਾ ਹਲਕੇ ਦੇ ਪਿੰਡ ਭਾਰੂ ਅਤੇ ਹੁਸਨਰ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ, 3 ਦਿਨ ਦੇ ਵਿਧਾਨ ਸਭਾ ਸੈਸ਼ਨ ਤੇ ਚੁੱੱਕੇ ਸਵਾਲ