Public App Logo
Profile Picture

Deepak Sood

@deepakpanjab6
104112Followers
9Following
ਫਤਿਹਗੜ੍ਹ ਸਾਹਿਬ: ਨਾਜਾਇਜ਼ ਅਸਲਾ ਦਿਖਾ ਕੇ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠਥਾਣਾ ਮੂਲੇਪੁਰ ਦੀ ਪੁਲਿਸ ਵੱਲੋਂ ਤਿੰਨ ਵਿਅਕਤੀ ਕਾਬੂ
ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਚਨਾਰਥਲ ਕਲਾਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਫਤਿਹਗੜ੍ਹ ਸਾਹਿਬ: ਪਿੰਡ ਭੱਟਮਾਜਰਾ ਦੇ ਨੇੜਿਓਂ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ
ਫਤਿਹਗੜ੍ਹ ਸਾਹਿਬ: ਜਿਲਾ ਫਤਿਹਗੜ੍ਹ ਸਾਹਿਬ ਵਿੱਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ
ਫਤਿਹਗੜ੍ਹ ਸਾਹਿਬ: ਚੀਮਾ ਗਰੁੱਪ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਨੇ ਸਰਹਿੰਦ ਦੀ ਅਨਾਜ ਮੰਡੀ ਵਿਖੇ ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਦਾਣਾ ਮੰਡੀ ਅਮਲੋਹ ਵਿਖੇ ਝੋਨੇ ਦੀ ਖਰੀਦ ਨੂੰ ਲੈਕੇ ਪ੍ਰਬੰਧਾਂ ਦਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ  ਜ਼ਾਇਜਾ ਲਿਆ
ਫਤਿਹਗੜ੍ਹ ਸਾਹਿਬ: ਸਰਹਿੰਦ ਅਨਾਜ ਮੰਡੀ 'ਚ ਪਹੁੰਚੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ
ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਥਾਣਾ ਅਮਲੋਹ ਦੇ ਬਾਹਰ ਧਰਨਾ
ਫਤਿਹਗੜ੍ਹ ਸਾਹਿਬ: ਪਿੰਡ ਕਾਲੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਐਸ ਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਾਰਡ ਨੰਬਰ 19 ’ਚ ਦਰੱਖਤਾਂ ਦੀ ਕਟਾਈ ਸ਼ੁਰੂ, ਬਿਜਲੀ ਦੀਆਂ ਤਾਰਾਂ ਨੇੜਿਓਂ ਹਟਾਈਆਂ ਜਾ ਰਹੀਆਂ ਟਾਹਣੀਆਂ!
ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ  ਨੇ ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਵਿਖੇ ਹਰਜਿੰਦਰ ਕੌਰ ਐਗਜੈਕਟਿਵ ਮੈਂਬਰ ਐਸਜੀਪੀਸੀ ਨੇ ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ 'ਚ ਇੱਕ ਵਿਅਕਤੀ ਦਾ ਕਤਲ : ਥਾਣਾ ਮੂਲੇਪੁਰ ਪੁਲਿਸ ਨੇ ਮੁਲਜ਼ਮ  ਨੂੰ ਕੀਤਾ ਗ੍ਰਿਫ਼ਤਾਰ
ਫਤਿਹਗੜ੍ਹ ਸਾਹਿਬ: ਥਾਣਾ ਬਸੀ ਪਠਾਣਾਂ ਦੀ ਪੁਲਿਸ ਵੱਲੋਂ ਨਸ਼ੇ ਦੀਆਂ 1120 ਗੋਲੀਆਂ ਅਤੇ 1900 ਕੈਪਸੂਲ ਸਮੇਤ ਪ੍ਰਾਈਵੇਟ ਡਾਕਟਰ ਗ੍ਰਿਫਤਾਰ
ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ  ਐਸਜੀਪੀਸੀ ਮੈਂਬਰ ਕਰਨਾਲ ਸਿੰਘ  ਨੇ ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ  ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਆੜਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਉੱਪਲ ਨੇ ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਸਰਹਿੰਦ ਅਨਾਜ ਮੰਡੀ ਵਿਖੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਹੇ ਨੇ ਕਰਵਾਈ ਖਰੀਦ  ਸ਼ੁਰੂ
ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਫਤਿਹਗੜ ਸਾਹਿਬ ਵਿਖੇ ਕੀਤੀ ਗੱਲਬਾਤ
ਫਤਿਹਗੜ੍ਹ ਸਾਹਿਬ: ਸਰਹਿੰਦ ਸ਼ਹਿਰ ਦੇ ਦਰਜਨਾਂ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ
ਫਾਜ਼ਿਲਕਾ: ਫਾਜਲਕਾ ਪੁਲਿਸ ਵੱਲੋਂ ਬਿਨਾਂ ਨੰਬਰ ਪਲੇਟ ਲਗਾਏ ਚੱਲ ਰਹੇ ਦੋ-ਪਹੀਆ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ
ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀਆਂ, ਪੈਟਰੋਲਿੰਗ ਅਤੇ ਬਾਰਡਰ ਪੈਟਰੋਲਿੰਗ ਕੀਤੀ
ਫਾਜ਼ਿਲਕਾ: ਵਿਧਾਇਕ  ਨੇ ਪਿੰਡ ਬੋਦੀਵਾਲਾ ਪਿੱਥਾ ਵਿਖੇ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਦਾ ਕੀਤਾ ਉਦਘਾਟਨ
ਫਾਜ਼ਿਲਕਾ: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ ਵਿੱਚ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
ਫਾਜ਼ਿਲਕਾ: ਪਿੰਡ ਚੁਵਾੜਿਆਂ ਵਾਲੀ ਵਿਖੇ ਕਈ ਵਿਕਾਸ ਕਾਰਜ ਕਰਵਾਏ ਗਏ