Public App Logo
Profile Picture

Kultar Singh Sandhwan

@kultarsandhwan
254Followers
0Following
ਗੁਰਦੁਆਰਾ ਅੰਬ ਸਾਹਿਬ ਮੁਹਾਲੀ ਨਤਮਸਤਕ ਹੋਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
<nis:link nis:type=tag nis:id=KultarSinghSandhwan nis:value=KultarSinghSandhwan nis:enabled=true nis:link/>
ਗੇਮ ਰਿੰਗ ਕਲੱਬ ਕੋਟਕਪੂਰਾ ਦੇ ਮੈਂਬਰਾਂ ਵੱਲੋਂ ਬਖਸ਼ੇ ਮਾਂਣ ਸਤਿਕਾਰ ਲਈ ਸ਼ੁਕਰੀਆ।।
ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ। ਕਿਤਾਬਾਂ ਪੜ੍ਹਨ ਨਾਲ ਮਨੁੱਖ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਨਾਲ ਹੀ ਉਸ ਦੀ ਬੁੱਧੀ ਦਾ ਵਿਕਾਸ ਵੀ ਹੁੰਦਾ ਹੈ,ਚੋਰ ਚਾਹੇ ਜੋ ਮਰਜ਼ੀ ਚੋਰੀ ਕਰਕੇ ਲੈ ਜਾਵੇ ਪਰ ਜੋ ਕਿਤਾਬੀ ਗਿਆਨ ਹੈ, ਇਸ ਨੂੰ ਚੋਰੀ ਨਹੀਂ ਕਰ ਸਕਦਾ।।
ਕੁਝ ਰੁੱਖ ਮੈਨੂੰ, ਪੁੱਤ ਲਗਦੇ ਨੇ
ਕੁਝ ਰੁੱਖ ਲੱਗਦੇ ਮਾਵਾਂ
ਕੁਝ ਰੁੱਖ ਨੂੰਹਾਂ-ਧੀਆਂ ਲਗਦੇ
ਕੁਝ ਰੁੱਖ ਵਾਂਗ ਭਰਾਵਾਂ
ਕੁਝ ਰੁੱਖ ਮੇਰੇ ਬਾਬੇ ਵਾਕਣ
ਪੱਤਰ ਟਾਵਾਂ ਟਾਵਾਂ
चंडीगढ़: Media Coverage..........