Public App Logo
Profile Picture

Jaspreet Singh Mehra

@jmehra.mks
108493Followers
85Following
ਸ੍ਰੀ ਮੁਕਤਸਰ ਸਾਹਿਬ: ਕੋਟਲੀ ਰੋਡ ਤੇ ਬਿਜਲੀ ਸਪਾਰਕਿੰਗ ਕਰਕੇ ਲੱਗੀ ਘਰ ਨੂੰ ਅੱਗ, ਸਾਰਾ ਸਮਾਨ ਸਡ਼ ਕੇ ਹੋਇਆ ਸਵਾਹ
ਸ੍ਰੀ ਮੁਕਤਸਰ ਸਾਹਿਬ: ਪਿੰਡ ਗੁਲਾਬੇ ਵਾਲਾ ਵਿਖੇ ਸ਼ਿਅਦ ਦੇ ਜ਼ਿਲਾ ਪ੍ਰਧਾਨ ਰੋਜੀ ਬਰਕੰਦੀ ਨੇ ਹਰਬਿਲਾਸ ਸਿੰਘ ਜੱਸੇਆਣਾ ਨੂੰ ਬਲਾਕ ਸੰਮਤੀ ਉਮੀਦਵਾਰ ਐਲਾਨਿਆ
ਸ੍ਰੀ ਮੁਕਤਸਰ ਸਾਹਿਬ: ਸ਼ਿਅਦ ਰੋਡਵੇਜ਼ ਕਾਮਿਆਂ ਦੇ ਸੰਘਰਸ਼ ਦੀ ਕਰੇਗਾ ਹਮਾਇਤ : ਹਰਗੋਬਿੰਦ ਕੋਰ, ਪ੍ਰਧਾਨ ਇਸਤਰੀ ਵਿੰਗ, ਸ਼ਿਅਦ
ਸ੍ਰੀ ਮੁਕਤਸਰ ਸਾਹਿਬ: ਜਿਲ੍ਹੇ ਵਿੱਚ ਚਲਾਏ ਗਏ ਸਰਚ ਆਪ੍ਰੇਸ਼ਨ ਤਹਿਤ 11 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗਿਆ ਕਾਬੂ : ਐਸਐਸਪੀ
ਸ੍ਰੀ ਮੁਕਤਸਰ ਸਾਹਿਬ: ਸੇਵਾ ਮੁਕਤੀ ਦਾ ਮਤਲਬ ਸਿਰਫ਼ ਕੰਮ ਤੋਂ ਅਲੱਗ ਹੋਣਾ ਨਹੀਂ ਬਲਕਿ ਨਵੀਂ ਯਾਤਰਾ ਦੀ ਸ਼ੁਰੂਆਤ ਕਰਨਾ ਵੀ ਹੈ : ਐਸਐਸਪੀ
ਸ੍ਰੀ ਮੁਕਤਸਰ ਸਾਹਿਬ: ਪਿਛਲੇ 9 ਦਿਨਾਂ ਵਿੱਚ ਐਨਡੀਪੀਐਸ ਦੇ 43 ਮਾਮਲੇ ਦਰਜ਼ ਕਰਕੇ 58 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ : ਐਸਐਸਪੀ
ਸ੍ਰੀ ਮੁਕਤਸਰ ਸਾਹਿਬ: ਸਰਕਾਰ ਸਾਡੇ ਨਾਲ ਕਰ ਰਹੀ ਧੱਕਾ :  ਜਗਸੀਰ ਸਿੰਘ, ਡਿੱਪੂ ਪ੍ਰਧਾਨ
ਸ੍ਰੀ ਮੁਕਤਸਰ ਸਾਹਿਬ: ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗਰੇਵਾਲ ਨੇ ਇੱਕ ਸਫਾਈ ਕਰਮਚਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਸ੍ਰੀ ਮੁਕਤਸਰ ਸਾਹਿਬ: ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਤਿੰਨ ਪਿੰਡਾਂ ਦੀ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ: ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਬੱਸਾਂ ਦਾ ਕੀਤਾ ਚੱਕਾ ਜਾਮ
ਸ੍ਰੀ ਮੁਕਤਸਰ ਸਾਹਿਬ: ਪ੍ਰਬੰਧਕੀ ਕੰਪਲੈਕਸ ਵਿਖੇ ਏਡੀਸੀ ਵੱਲੋਂ ਮੰਡੀ ਬੋਰਡ ਤੇ ਬੀਐਂਡਆਰ ਵਿਭਾਗ ਨੂੰ ਸ਼ਹਿਰ ਦੀਆਂ ਟੁੱਟ ਚੁੱਕੀਆਂ ਸੜਕਾਂ ਨੂੰ ਠੀਕ ਕਰਨ ਦੀਆਂ ਹਦਾਇਤਾਂ
ਸ੍ਰੀ ਮੁਕਤਸਰ ਸਾਹਿਬ: ਪਿੰਡ ਬਰਕੰਦੀ ਸਥਿਤ ਰਿਹਾਇਸ਼ ਵਿਖੇ ਸ਼ਿਅਦ ਜ਼ਿਲ੍ਹਾ ਪ੍ਰਧਾਨ ਰੋਜੀ ਬਰਕੰਦੀ ਨੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ: ਤਿਲਕ ਨਗਰ ਦੀ ਗਲੀ ਨੰਬਰ 3 ਵਾਸੀ ਪਿਛਲੇ 6 ਮਹੀਨਿਆਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਤੋਂ ਪਰੇਸ਼ਾਨ
ਸ੍ਰੀ ਮੁਕਤਸਰ ਸਾਹਿਬ: ਵਾਹਨ ਚਾਲਕ ਪੂਰੇ ਕਾਗਜ਼ਾਤ ਰੱਖਣ ਨਾਲ, ਨਹੀਂ ਤਾਂ ਹੋਵੇਗੀ ਸਖਤ ਕਾਰਵਾਈ: ਸੰਦੀਪ ਸਿੰਘ, ਸ਼ਹਿਰੀ ਟ੍ਰੈਫਿਕ ਇੰਚਾਰਜ਼
ਸ੍ਰੀ ਮੁਕਤਸਰ ਸਾਹਿਬ: ਨਗਰ ਕੌਂਸਲ ਵਿਖੇ ਭੀਮ ਕ੍ਰਾਂਤੀ ਸੰਸਥਾ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਦੀ ਅਗਵਾਈ ਹੇਠ ਮਨਾਇਆ ਗਿਆ ਸੰਵਿਧਾਨ ਦਿਵਸ
ਸ੍ਰੀ ਮੁਕਤਸਰ ਸਾਹਿਬ: ਸਬਜ਼ੀ ਮੰਡੀ ਦੇ ਗੇਟ ਤੇ ਟ੍ਰਾਈ ਸਾਈਕਲ ਤੇ ਮਿਲੀ ਇੱਕ ਵਿਅਕਤੀ ਦੀ ਲਾਸ਼
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ ਵਿੱਚ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਆਪਰੇਸ਼ਨ, ਸ਼ਰਾਰਤੀ ਅਨਸਰ ਰਹੇ ਨਿਸ਼ਾਨੇ ਤੇ
ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਬੀਡੀਪੀਓ ਦਫਤਰ ਵਿਖੇ ਵਿਧਾਇਕ ਡਿੰਪੀ ਢਿੱਲੋ ਨੇ ਵਿਕਾਸ ਕਾਰਜਾਂ ਸੰਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਤੇ ਮੁਕਤਸਰ ਵਿਖੇ ਪੁਲਿਸ ਨੇ ਡਰੱਗ ਇੰਸਪੈਕਟਰ ਦੇ ਸਹਿਯੋਗ ਨਾਲ 39 ਮੈਡੀਕਲ ਸਟੋਰਾਂ ਦੀ ਕੀਤੀ ਅਚਨਚੇਤ ਜਾਂਚ
ਸੰਗਰੂਰ: ਮਲੇਰਕੋਟਲਾ ਪੁਲਿਸ ਨੇ ਗੁੰਮ ਹੋਏ 50 ਮੋਬਾਇਲ ਫੋਨ ਟ੍ਰੇਸ ਕਰਕੇ ਉਹਨਾਂ ਦੇ ਮਾਲਕਾਂ ਦੇ ਕੀਤੇ ਹਵਾਲੇ
ਸੰਗਰੂਰ: ਸੰਗਰੂਰ ਪੁਲਿਸ ਨੇ ਧੂਰੀ ਵਿਖੇ ਸਨੈਚਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕੀਤੇ ਕਾਬੂ
ਸੰਗਰੂਰ: ਸੰਗਰੂਰ ਪੁਲਿਸ ਨੇ ਇੱਕ ਔਰਤ ਨੂੰ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ: ਮੰਗਾਂ ਲਾਗੂ ਕਰਵਾਉਣ ਲਈ ਜਲਦ ਕੀਤਾ ਜਾ ਰਿਹਾ ਵੱਡਾ ਐਕਸ਼ਨ : ਗੁਰਨਾਮ ਸਿੰਘ ਵਿਰਕ,  ਸੂਬਾ ਪ੍ਰਧਾਨ ਪੀਐਸਐਮਐਸਯੂ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪੁਲਿਸ ਲੋਕਾਂ ਦੀ ਸੁਰੱਖਿਆ, ਭਲਾਈ ਅਤੇ ਭਰੋਸੇ ਲਈ ਵਚਨਬੱਧ : ਅਭਿਮੰਨਿਊ ਰਾਣਾ, ਐਸਐਸਪੀ
ਸ੍ਰੀ ਮੁਕਤਸਰ ਸਾਹਿਬ: ਕੁਲਵੰਤ ਸਿੰਘ ਤੇ ਹੋਏ ਹਮਲੇ ਦੇ ਮਾਮਲੇ ਦੀ ਪੁਲਿਸ ਕਰੇਂ ਜਾਂਚ, ਹੋਵੇ ਸਖਤ ਕਾਰਵਾਈ : ਅਸ਼ੋਕ ਮਹਿੰਦਰਾ, ਸੰਸਥਾਪਕ ਭੀਮ ਕ੍ਰਾਂਤੀ