Public App Logo
Profile Picture

Harbhajan Singh Eto

@harbhajansingheto
847Followers
0Following
ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਅੱਜ ਜੰਡਿਆਲਾ ਗੁਰੂ ਫਾਇਰ ਸਟੇਸ਼ਨ ਨੂੰ ਅੱਗ ਬੁਝਾਉਣ ਵਾਲੀਆਂ 2 ਨਵੀਆਂ ਅੱਗ ਬੁਝਾਉ ਗੱਡੀਆਂ ਸਮਰਪਿਤ ਕੀਤੀਆਂ।
ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ (PRBDB), ਮੋਹਾਲੀ ਦੇ ਦਫਤਰ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ l
Media Coverage......👍👍👍👍👍👍👍👍👍👍👍
ਕੱਲ ਮਿਤੀ 24/04/2022 ਨੂੰ ਜੰਡਿਆਲਾ ਗੁਰੂ ਵਿਖੇ  ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ,ਅੰਗਹੀਣ ਪੈਨਸ਼ਨ ਅਤੇ ਬੇਸਹਾਰਾ ਬੱਚਿਆਂ ਲਈ ਪੈਨਸ਼ਨ ਲਗਵਾਉਣ ਲਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਲਕਾ ਨਿਵਾਸਿਆਂ ਦੀਆਂ ਮੁਸ਼ਕਲਾਂ ਵੀ ਸੁਣਿਆਂ ਅਤੇ ਮੌਕੇ ਤੇ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ|
ਰੋਪੜ ਸੂਪਰ ਥਰਮਲ ਪਲਾਂਟ ਦਾ ਕੀਤਾ ਦੌਰਾ ਤੇ ਚੱਲ ਰਹੇ ਯੂਨਿਟਾਂ ਦਾ ਨਿਰੀਖਣ ਕਰਕੇ ਬਣਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ|
….
Visited Ropar Super Thermal Plant today. Inspected the running units and issued certain guidelines regarding the same.
ਜਪ੍ਹਉ ਜਿਨ੍ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ।।੬।।

ਧੰਨ-ਧੰਨ ਪੰਚਮ ਪਾਤਸ਼ਾਹ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।
ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। 
<nis:link nis:type=tag nis:id=BhagatDhannaJi nis:value=BhagatDhannaJi nis:enabled=true nis:link/>
ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
While interaction with Media........
ਪ੍ਰਹਿਲਾਦ ਜੋਸ਼ੀ ਜੀ (ਸੰਸਦੀ ਮਾਮਲਿਆਂ, ਕੋਲਾ ਅਤੇ ਖਾਣਾਂ ਮੰਤਰੀ) ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਬਿਜਲੀ ਉਤਪਾਦਨ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ।
ਪ੍ਰਹਿਲਾਦ ਜੋਸ਼ੀ ਜੀ ਨੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
Guard of Honour at Patiala
चंडीगढ़: Oath Talking Ceremony,Thanks Punjab