ਇੱਕ ਸੂਚਿਤ ਕਰਜ਼ਦਾਰ ਬਣੋ: ਕਰਜ਼ਾ ਲੈਣ ਤੋਂ ਪਹਿਲਾਂ ਵਰਤੋ ਸਾਵਧਾਨੀ, ਲੁਧਿਆਣਾ ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ
ਲੁਧਿਆਣਾ: ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਨਾਗਰਿਕਾਂ ਨੂੰ ਕਰਜ਼ਾ ਲੈਣ ਤੋਂ ਪਹਿਲਾਂ ਪੂਰੀ ਸਾਵਧਾਨੀ ਵਰਤਣ ਅਤੇ ਸਹੀ ਜਾਣਕਾਰੀ ਹਾਸਲ ਕਰਨ ਦੀ ਅਪੀਲ ਕੀਤੀ ਹੈ।
ਇਹ ਸਲਾਹ ਜਨਤਕ ਹਿੱਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਵੱਲੋਂ ਜਾਰੀ ਕੀਤੀ ਗਈ ਹੈ।