*ਗੁਰਮਤਿ ਮਿਸ਼ਨ ਕਲਚਰਲ ਐਂਡ ਵੈਲਫੇਅਰ ਫ਼ਾਉਂਡੇਸ਼ਨ *ਵਾਹਿਗੁਰੂ ਵਾਹਿਗੁਰੂ*ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ*🙏
*ਜਪ੍ਹਓ ਜਿਨ੍ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ।।*
*ਤਨੁ ਮਨੁ ਕਾਟਿ ਕਾਟਿ ਸਭੁ ਅਰਪੀ*
*ਵਿਚਿ ਅਗਨੀ ਆਪੁ ਜਲਾਈ ॥*
*ਤੇਰਾ ਕੀਆ ਮੀਠਾ ਲਾਗੈ ॥*
*ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨।।*
*ਸਹੀਦਾ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ* *ਸਹੀਦੀ ਨੂੰ ਕੋਟਿ ਕੋਟਿ ਪ੍ਰਣਾਮ*
*ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ।।*🙏
*ਵਾਹਿਗੁਰੂ ਜੀ ਕਾ ਖ਼ਾਲਸਾ*
*ਵਾਹਿਗੁਰੂ ਜੀ ਕੀ ਫ਼ਤਿਹ।।*
*ਰਵਿੰਦਰ ਸਿੰਘ ਭਾਟੀਆ*
Durg, Durg | Jun 18, 2026