Public App Logo
Jansamasya
News
पुलिस
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Narendramodi
Madhya_pradesh
अनिल
Cm
Pmmodi
Rahulgandhi
कानपुर
Pm
Uttarpradesh
Haryana
Lucknow

ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸੋਈ ਵੱਲੋਂ ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ ਭੱਟੀ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਣ ਦਾ ਪੁਤਲਾ ਫੂਕਿਆ ਗਿਆ । ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਬੀ ਸੀ ਵਿੰਗ ਦੇ ਹਲਕਾ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼ ਵਾਰਡ ਪ੍ਰਧਾਨ ਬਲਵਿੰਦਰ ਕੌਰ ਰਣਜੀਤ ਸਿੰਘ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ । ਇਸ ਮੌਕੇ ਸੰਬੋਧਨ ਕਰਦਿਆਂ ਸੋਈ ਪ੍ਰਧਾਨ ਗੱਜਣ ਸਿੰਘ ਭੱਟੀ ਅਤੇ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਸਗੋਂ ਇਕ ਨਿਮਾਣੇ ਸਿੱਖ ਵਾਂਗ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਰਨ ਵਿੱਚ ਆ ਜਾਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਉਹਨਾਂ ਵਲੋਂ ਕੀਤੀ ਬੇਅਦਬੀ ਕਾਰਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ । ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਬੀ ਸੀ ਵਿੰਗ ਦੇ ਹਲਕਾ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼ ਵਾਰਡ ਪ੍ਰਧਾਨ ਬਲਵਿੰਦਰ ਕੌਰ ਰਣਜੀਤ ਸਿੰਘ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ । ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਬੀ ਸੀ ਵਿੰਗ ਦੇ ਹਲਕਾ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼ ਵਾਰਡ ਪ੍ਰਧਾਨ ਬਲਵਿੰਦਰ ਕੌਰ ਰਣਜੀਤ ਸਿੰਘ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ ।

Rup Nagar, Rupnagar | Jun 26, 2026
ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸੋਈ ਵੱਲੋਂ ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ ਭੱਟੀ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਣ ਦਾ ਪੁਤਲਾ ਫੂਕਿਆ ਗਿਆ । ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਬੀ ਸੀ ਵਿੰਗ ਦੇ ਹਲਕਾ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼ ਵਾਰਡ ਪ੍ਰਧਾਨ ਬਲਵਿੰਦਰ ਕੌਰ ਰਣਜੀਤ ਸਿੰਘ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ । ਇਸ ਮੌਕੇ ਸੰਬੋਧਨ ਕਰਦਿਆਂ ਸੋਈ ਪ੍ਰਧਾਨ ਗੱਜਣ ਸਿੰਘ ਭੱਟੀ ਅਤੇ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਸਗੋਂ ਇਕ ਨਿਮਾਣੇ ਸਿੱਖ ਵਾਂਗ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਰਨ ਵਿੱਚ ਆ ਜਾਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਉਹਨਾਂ ਵਲੋਂ ਕੀਤੀ ਬੇਅਦਬੀ ਕਾਰਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ । ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਬੀ ਸੀ ਵਿੰਗ ਦੇ ਹਲਕਾ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼ ਵਾਰਡ ਪ੍ਰਧਾਨ ਬਲਵਿੰਦਰ ਕੌਰ ਰਣਜੀਤ ਸਿੰਘ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ । ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਬੀ ਸੀ ਵਿੰਗ ਦੇ ਹਲਕਾ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼ ਵਾਰਡ ਪ੍ਰਧਾਨ ਬਲਵਿੰਦਰ ਕੌਰ ਰਣਜੀਤ ਸਿੰਘ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ । - Rup Nagar News